Daily Suraj

ਪੰਜਾਬੀ

ਪੰਜਾਬ ਸਮੇਤ 4 ਸਰਹੱਦੀ ਸੂਬਿਆ 'ਚ ਹੋ ਸਕਦੀ ਹੈ ਮੌਕ ਡਰਿੱਲ

28 May, 2025 09:11 PM

ਪੰਜਾਬ : ਪੰਜਾਬ ਵਿੱਚ ਮੁੜ ਬਲੈਕਆਊਟ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਭਲਕੇ 4 ਸਰਹੱਦੀ ਸੂਬਿਆਂ ਵਿੱਚ ਬਲੈਕਆਊਟ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਗੁਜਰਾਤ, ਪੰਜਾਬ, ਰਾਜਸਥਾਨ ਅਤੇ ਜੰਮੂ ਕਸ਼ਮੀਰ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ। 

 #MockDrill #BorderSecurity #PunjabNews #SafetyMeasures #MilitaryPreparedness #SecurityDrill #IndianArmy #BorderStates #DefenseUpdate #Preparedness

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM