ਸਿਮਰਜੀਤ ਸਿੰਘ ਬੈਂਸ ‘ਤੇ ਹੋਈ ਫਾਇਰਿੰਗ
- ਪੰਜਾਬ
- (Asia/Kolkata)
ਲੁਧਿਆਣਾ,
ਸੂਤਰਾਂ ਦੇ ਹਵਾਲੇ ਤੋਂ ਲੁਧਿਆਣਾ (Ludhiana) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਵਿਧਾਇਕ ਸਿਮਰਜੀਤ ਬੈਂਸ ‘ਤੇ ਗੋਲੀ ਚੱਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਸੂਤਰਾਂ ਅਨੁਸਾਰ ਸਿਮਰਜੀਤ ਬੈਂਸ ਦੀ ਗੱਡੀ ‘ਤੇ ਫਾਇਰਿੰਗ ਕੀਤੀ ਗਈ ਹੈ। ਹਾਲਾਂਕਿ ਇਸ ਘਟਨਾ ‘ਚ ਕਿਸੇ ਵੀ ਤਰਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸੂਤਰਾਂ ਅਨੁਸਾਰ ਸਿਮਰਜੀਤ ਬੈਂਸ ਤੇ ਉਨ੍ਹਾਂ ਦੇ ਭਰਾ ਵੱਲੋਂ ਹੀ ਫਾਇਰਿੰਗ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਪਰਿਵਾਰਿਕ ਵਿਵਾਦ ਦੇ ਚਲਦਿਆਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
Leave a Reply