Daily Suraj

ਪੰਜਾਬੀ

ਸੂਖਬੀਰ ਬਾਦਲ ਦੀ ਮੌਜੂਦਗੀ 'ਚ ਮਲੂਕਾ ਵਲੋਂ ਵਾਪਸੀ

14 Jun, 2025 09:36 PM

ਅੰਮ੍ਰਿਤਸਰ : ਸਿਕੰਦਰ ਸਿੰਘ ਮਲੂਕਾ (Sikander Singh Maluka) ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਹੋਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਕਰਵਾਇਆ ਹੈ।

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ‘‘‘ਮੈਨੂੰ ਟਕਸਾਲੀ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਲਈ ਸਵਾਗਤ ਕਰਦੇ ਹੋਏ ਬਹੁਤ ਖ਼ੁਸ਼ੀ ਹੋ ਰਹੀ ਹੈ। ਮਲੂਕਾ ਸਾਹਿਬ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।

#SikanderMaluka #AkaliDal #SukhbirBadal #PoliticalRejoining #PunjabPolitics #MalukaReturns #ShiromaniAkaliDal #PartyReentry

Latest News