Daily Suraj

ਪੰਜਾਬੀ

ਸਰਦੀਆਂ ਦੀਆਂ ਛੁੱਟੀਆਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਿਰਦੇਸ਼

16 Dec, 2025 01:18 AM

ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ,ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ।

 

Posted By: Daily Suraj Bureau

Latest News