ਅਸੀਂ ਹਰਿਆਣਾ ਨੂੰ ਦਿੱਤਾ ਉਨ੍ਹਾਂ ਦੇ ਹਿੱਸੇ ਤੋਂ ਵੱਧ ਪਾਣੀ : ਹਰਪਾਲ ਸਿੰਘ ਚੀਮਾ
- ਪੰਜਾਬ
- 05 May,2025

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਣੀ ਪੰਜਾਬ ਲਈ ਬਹੁਤ ਵੱਡੀ ਲੋੜ ਹੈ। ਅਸੀਂ ਹਰਿਆਣਾ ਨੂੰ ਉਨ੍ਹਾਂ ਦੇ ਹਿੱਸੇ ਤੋਂ ਵੱਧ ਪਾਣੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਕੇਂਦਰ ਦੋਵੇਂ ਸਰਕਾਰਾਂ ਪੰਜਾਬ ਤੋਂ ਪਾਣੀ ਲੁੱਟਣਾ ਚਾਹੁੰਦੀਆਂ ਹਨ। ਸਾਡੀ ‘ਆਪ’ ਸਰਕਾਰ ਅਜਿਹਾ ਕਦੇ ਨਹੀਂ ਹੋਣ ਦੇਵੇਗੀ ਤੇ ਅਸੀਂ ਇਸ ਮੁੱਦੇ ’ਤੇ ਰਾਜਨੀਤੀ ਨਹੀਂ ਕਰ ਰਹੇ।
#PunjabWaterIssue
#SYLDispute
#HarpalCheema
#PunjabHaryanaWater
#IndianPolitics
#WaterSharing
#PunjabNews
Posted By:

Leave a Reply