Daily Suraj

ਪੰਜਾਬੀ

26 ਜਨਵਰੀ ਹਿੰਸਾ : 6 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ

04 Mar, 2021 05:30 AM

ਨਵੀਂ ਦਿੱਲੀ, 4 ਮਾਰਚ- 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ 'ਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 6 ਹੋਰ ਕਿਸਾਨਾਂ ਨੂੰ ਅੱਜ ਜ਼ਮਾਨਤ ਮਿਲ ਹੈ। ਇਸ ਸਬੰਧੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿ ਇਨ੍ਹਾਂ ਨੂੰ ਨਾਂਗਲੋਈ ਦੀ ਐਫ. ਆਈ. ਆਰ. ਦੇ ਸਬੰਧ 'ਚ ਜ਼ਮਾਨਤ ਮਿਲੀ ਹੈ।

Latest News