Daily Suraj

ਪੰਜਾਬੀ

ਅਦਾਕਾਰਾ ਹਿਮਾਂਸੀ ਖੁਰਾਣਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਕੋਲ ਪਹੁੰਚਿਆ ਮਾਮਲਾ

14 Feb, 2026 03:32 PM

 ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ (Big News) ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਗੈਂਗਸਟਰਾਂ ਵੱਲੋਂ ਫੋਨ ਕਾਲ ਰਾਹੀਂ ਧਮਕੀ ਦੇ ਕੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ।ਧਮਕੀ ਮਿਲਣ ਤੋਂ ਬਾਅਦ ਅਦਾਕਾਰਾ ਨੇ ਤੁਰੰਤ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਾਲ ਡੀਟੇਲਜ਼ ਅਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਧਮਕੀ ਦੇਣ ਵਾਲਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM