ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ
- ਪੰਜਾਬ
- (Asia/Kolkata)
13-11-2025 ਨੂੰ ਥਾਣਾ ਡੇਰਾਬੱਸੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 318(4), 178, 179, 180 ਅਤੇ 182 ਤਹਿਤ ਦਰਜ ਕੀਤੀ ਗਈ ਹੈ।
*ਬਾਕਸ: ਬਰਾਮਦ ਕੀਤੀ ਗਈ ਕਰੰਸੀ ਸਬੰਧੀ ਵੇਰਵਾ:*
* ਬਰਾਮਦ ਕੀਤੀ ਅਸਲ ਕਰੰਸੀ *
1000 ਰੁਪਏ ਦੇ ਪੁਰਾਣੇ ਨੋਟ (7,42,000 ਰੁਪਏ)
2000 ਰੁਪਏ ਦੇ ਪੁਰਾਣੇ ਨੋਟ (3,50,000 ਰੁਪਏ)
500 ਰੁਪਏ ਦੇ ਨਵੇਂ ਨੋਟ (13,000 ਰੁਪਏ)
ਕੁੱਲ: 11,05,000 ਰੁਪਏ
* ਬਰਾਮਦ ਕੀਤੀ ਨਕਲੀ ਕਰੰਸੀ*
₹1000 ਰੁਪਏ ਦੇ ਪੁਰਾਣੇ ਨੋਟਾਂ ਦੇ 80 ਬੰਡਲ (ਲਗਭਗ ₹80 ਲੱਖ ਰੁਪਏ)
₹500 ਰੁਪਏ ਦੇ ਨਵੇਂ ਨੋਟਾਂ ਦੇ 60 ਬੰਡਲ (ਲਗਭਗ ₹30 ਲੱਖ ਰੁਪਏ)
2000 ਰੁਪਏ ਦੇ ਨੋਟਾਂ ਦੇ 439 ਬੰਡਲ (ਲਗਭਗ ₹8 ਕਰੋੜ 78 ਲੱਖ ਰੁਪਏ)
ਕੁੱਲ: 9.88 ਕਰੋੜ ਰੁਪਏ
Leave a Reply