Daily Suraj

ਪੰਜਾਬੀ

ਨੌਸ਼ਹਿਰਾ ਪੰਨੂੰਆਂ ਦੇ ਮੌਜੂਦਾ ਸਰਪੰਚ ਤੇ ਚਲੀਆਂ ਗੋਲੀਆਂ ਵਾਲ-ਵਾਲ ਬਚਿਆ ਸਰਪੰਚ

16 May, 2025 11:23 PM

ਤਰਨ ਤਾਰਨ :ਤਰਨ ਤਾਰਨ ਪੱਟੀ ਹਲਕੇ ਦੇ ਪਿੰਡ ਨੌਸ਼ਹਿਰਾ ਪੰਨੂੰਆਂ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ਉੱਪਰ ਅੱਜ ਦਿਨ ਦਿਹਾੜੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ 6/7 ਫਾਇਰ ਕਰਦਿਆਂ ਜਾਨ ਲੇਵਾ ਹਮਲਾ ਕੀਤਾ ਗਿਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਰਪੰਚ ਆਪਣੇ ਘਰ ਦਾ ਗੁਆਂਢ ਪੈਂਦੇ ਘਰ ਦੇ ਬਾਹਰ ਖੜਾ ਸੀ ਕਿ ਕਰੀਬ 10 ਵਜੇ ਉਨ੍ਹਾਂ ’ਤੇ ਮੋਟਰਸਾਈਕਲ ਸਵਾਰਾਂ ਨੇ ਹਮਲਾ ਕਰ ਦਿੱਤਾ।ਦੱਸਿਆ ਜਾ ਕਿ ਇਕ ਵਿਅਕਤੀ ਮੋਟਰਸਾਈਕਲ ਚਲਾ ਰਿਹਾ ਸੀ ਜਦ ਕਿ ਦੂਸਰੇ ਵਲੋਂ ਪਿਸਟਲ ਨਾਲ ਫਾਇਰ ਕੀਤੇ ਗਏ। 

ਘਟਨਾ ਦੀ ਜਾਣਕਾਰੀ ਮਿਲਦਿਆਂ ਡੀਐਸਪੀ ਡਾ. ਰਾਜਿੰਦਰ ਸਿੰਘ ਮਿਨਹਾਸ ਅਤੇ ਡੀਐਸਪੀ ਕਵਲਪ੍ਰੀਤ ਸਿੰਘ ਪੱਟੀ ਮੌਕੇ ’ਤੇ ਪੁੱਜੇ। ਜਿਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

#PunjabNews #SarpanchAttack #FiringIncident #NaushehraPannuan #PunjabCrime #VillageSarpanch #LawAndOrder #GunfireEscape


Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM