Daily Suraj

ਪੰਜਾਬੀ

ਕੋਰੋਨਾ ਨੇ ਫੜੀ ਰਫ਼ਤਾਰ, ਕੋਰੋਨਾ ਕੇਸ ਇਕ ਦਿਨ 'ਚ 1 ਲੱਖ ਤੋਂ ਪਾਰ

05 Apr, 2021 05:30 AM

ਨਵੀਂ ਦਿੱਲੀ, 5 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕੋਰੋਨਾ ਦੇ 1,03,844 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ ਹੈ। ਭਾਰਤ ਹੁਣ ਅਮਰੀਕਾ ਤੋਂ ਬਾਅਦ ਦੂਜਾ ਦੇਸ਼ ਬਣ ਗਿਆ ਹੈ ਜਿੱਥੇ ਇਕ ਹੀ ਦਿਨ ਵਿਚ ਕੋਰੋਨਾ ਦੇ ਇਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੌਰਾਨ 477 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।

Latest News