Daily Suraj

ਪੰਜਾਬੀ

ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ

19 Feb, 2020 05:30 AM

ਨਵੀਂ ਦਿੱਲੀ, 19 ਫਰਵਰੀ- ਸਾਲ 2016 ਦੇ ਜੇ. ਐੱਨ. ਯੂ. (ਜਵਾਹਰ ਲਾਲ ਨਹਿਰੂ ਯੂਨੀਵਰਸਿਟੀ) ਦੇਸ਼ ਧ੍ਰੋਹ ਮਾਮਲੇ 'ਚ ਦਿੱਲੀ ਦੀ ਅਦਾਲਤ ਨੇ ਦਿੱਲੀ ਸਰਕਾਰ ਨੂੰ 3 ਅਪ੍ਰੈਲ ਤੱਕ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਨਾਲ ਹੀ ਅਦਾਲਤ ਨੇ ਦਿੱਲੀ ਪੁਲਿਸ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਲਈ ਦਿੱਲੀ ਸਰਕਾਰ ਨੂੰ ਰਿਮਾਈਂਡਰ ਭੇਜੇ।

Latest News