Daily Suraj

ਪੰਜਾਬੀ

ਸੂਬੇ ਦੀ ਅਨੁਸੂਚਿਤ ਜਾਤੀ ਤੇ ਜਨਜਾਤੀ ਦੀ ਮਹਿਲਾਵਾਂ ਨੂੰ ਆਤਮਨਿਰਭਰ ਬਨਾਉਣ ਤੇ ਸਵੈਰੁਜਗਾਰ ਸਥਾਪਿਤ ਕਰਨ ਲਈ ਦਸੰਬਰ ਮਹੀਨੇ ਵਿਚ ਵੱਖ-ਵੱਖ ਸਿਖਲਾਈਆਂ ਦਾ ਆਯੋਜਨ ਕੀਤਾ ਜਾਵੇਗਾ

20 Nov, 2020 05:30 AM

ਚੰਡੀਗੜ੍ਹ, 20 ਨਵੰਬਰ (ਵਿ.ਵਾ.) -ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਸੂਬੇ ਦੀ ਅਨੁਸੂਚਿਤ ਜਾਤੀ ਤੇ ਜਨਜਾਤੀ ਦੀ ਮਹਿਲਾਵਾਂ ਨੂੰ ਆਤਮਨਿਰਭਰ ਬਨਾਉਣ ਤੇ ਸਵੈਰੁਜਗਾਰ ਸਥਾਪਿਤ ਕਰਨ ਲਈ ਦਸੰਬਰ ਮਹੀਨੇ ਵਿਚ ਵੱਖ-ਵੱਖ ਸਿਖਲਾਈਆਂ ਦਾ ਆਯੋਜਨ ਕੀਤਾ ਜਾਵੇਗਾ। ਸਿਖਲਾਈਆਂ ਦਾ ਆਯੋਜਨ ਸਾਇਨਾ ਨੇਹਵਾਲ ਖੇਤੀਬਾੜੀ ਤਕਨਾਲੋਜੀ ਸਿਖਲਾਈ ਅਤੇ ਵਿਦਿਅਕ ਸੰਸਥਾਨ ਵਿਚ ਹੋਵੇਗਾ।

Posted By: Daily Suraj Bureau

Latest News