Daily Suraj

ਪੰਜਾਬੀ

ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਮੌਤ

22 Sep, 2021 05:30 AM

ਲੁਧਿਆਣਾ, 22 ਸਤੰਬਰ - ਲੁਧਿਆਣਾ ਦੇ ਹੰਬੜਾਂ ਰੋਡ ਸਥਿਤ ਡੇਅਰੀ ਕੰਪਲੈਕਸ 'ਚ ਇਕ ਛੱਤ ਡਿੱਗਣ ਨਾਲ ਕਰੀਬ 12 ਮੱਝਾਂ ਦੀ ਮੌਤ ਹੋ ਗਈ ਹੈ | ਜਾਣਕਾਰੀ ਦੇ ਮੁਤਾਬਿਕ ਇਸ ਇਮਾਰਤ ਦੀ ਛੱਤ ਕਰੀਬ 46 ਸਾਲ ਪੁਰਾਣੀ ਸੀ। ਜਿਸ ਕਾਰਨ ਇਹ ਹਾਦਸਾ ਹੋਇਆਂ ਦੱਸਿਆ ਜਾ ਰਿਹਾ ਹੈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM