Daily Suraj

ਪੰਜਾਬੀ

ਗੁਜਰਾਤ ਦੇ ਸਾਬਕਾ CM ਕੇਸ਼ੂਭਾਈ ਪਟੇਲ ਦੀ ਕੋਰੋਨਾ ਨਾਲ ਮੌਤ

29 Oct, 2020 05:30 AM

ਅਹਿਮਦਾਬਾਦ : ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦਾ ਦੇਹਾਂਤ ਹੋ ਗਿਆ ਹੈ। ਵੀਰਵਾਰ ਸਵੇਰੇ ਸਾਹ ਲੈਣ ਵਿਚ ਤਕਲੀਫ਼ ਹੋਣ ਤੋਂ ਬਾਅਦ ਕੇਸ਼ੂਭਾਈ ਪਟੇਲ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਕੇਸ਼ੂਭਾਈ ਪਟੇਲ ਦੀ ਦੋ ਦਿਨ ਪਹਿਲਾਂ ਹੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM