Daily Suraj

ਪੰਜਾਬੀ

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਧੀ, ਅਗਲੀ ਸੁਣਵਾਈ ਚਾਰ ਅਕਤੂਬਰ ਨੂੰ

21 Sep, 2025 01:19 AM

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਮੁੜ 14 ਦਿਨ ਵਧਾ ਦਿੱਤੀ ਗਈ ਹੈ। ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਨਜ਼ਰਬੰਦ ਮਜੀਠੀਆ ਦੇ ਕੇਸ ਦੀ ਅਗਲੀ ਸੁਣਵਾਈ ਚਾਰ ਅਕਤੂੁਬਰ ਨੂੰ ਹੋਵੇਗੀ। ਬਿਕਰਮ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ਵਿਚ ਨਜ਼ਰਬੰਦ ਹਨ ਤੇ ਉਹ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਏ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM