Daily Suraj

ਪੰਜਾਬੀ

ਮਨੀਸ਼ਾ ਗੁਲਾਟੀ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

13 Sep, 2021 05:30 AM

ਚੰਡੀਗੜ੍ਹ, 13 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਸਾਹਮਣੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਮਹਿਲਾਵਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ |

Posted By: Daily Suraj Bureau

Latest News