Daily Suraj

ਪੰਜਾਬੀ

ਪਿੰਡ ਮਨਸੂਰਾਂ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ

17 May, 2025 10:18 PM

ਜੋਧਾਂ (ਲੁਧਿਆਣਾ) : ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਨਸੂਰਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਹੁਣ ਹਰ ਪਿੰਡ, ਹਰ ਸ਼ਹਿਰ ਹੋਵੇਗਾ। ਨਸ਼ਾ ਮੁਕਤ ਅਧੀਨ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਤੇ ਵਿਧਾਇਕ ਪੁੱਜੇ ਹਨ। ਇਸ ਸਮਾਗਮ ਵਿਚ ਜੋਧਾਂ ਤੇ ਨਾਲ ਲੱਗਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਹਾਜ਼ਰੀ ਭਰ ਰਹੇ ਹਨ। 

#DrugFreePunjab #NashaMuktiYatra #PunjabGovernment #AwarenessProgram #HealthyLiving #SayNoToDrugs #CommunitySupport #MansuraVillage

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM