Daily Suraj

ਪੰਜਾਬੀ

ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ 'ਤੇ ਚੁੱਕੇ ਸਵਾਲ

27 Mar, 2025 10:42 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈਸ ਕਾਨਫਰੰਸ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ਉਤੇ ਕਈ ਸਵਾਲ ਚੁੱਕੇ ਹਨ। ਉਨ੍ਹਾਂ ਸ. ਸੁਖਬੀਰ ਸਿੰਘ ਬਾਦਲ ਉਤੇ ਸੇਵਾ ਦੌਰਾਨ ਹੋਏ ਹਮਲੇ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਦਿੱਤਾ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਉਤੇ ਵੀ ਸਵਾਲ ਖੜ੍ਹੇ ਕੀਤੇ।  

#DaljitSinghCheema #NarayanSinghChhora #PoliticalDebate #PunjabNews #AkaliDal #JusticeMatters #PoliticalControversy #PunjabPolitics #BreakingNews #SAD

Posted By: Daily Suraj Bureau

Latest News