Daily Suraj

ਪੰਜਾਬੀ

ਆਈ.ਸੀ.ਐਸ.ਈ. ਅਤੇ ਆਈ.ਐਸ.ਸੀ. ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ

20 Apr, 2021 05:30 AM

ਨਵੀਂ ਦਿੱਲੀ, 20 ਅਪ੍ਰੈਲ - ਦੇਸ਼ ਵਿਚ ਕੋਵਿਡ19 ਦੇ ਵਿਗੜੇ ਹਾਲਾਤ ਨੂੰ ਕੇਂਦਰ ਵਿਚ ਰੱਖਦੇ ਹੋਏ ਕੌਂਸਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਆਈ.ਸੀ.ਐਸ.ਈ. ਦੀ ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ ਕਰ ਦੇਣ ਦਾ ਫੈਸਲਾ ਲਿਆ ਹੈ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀ ਗਈਆਂ ਹਨ।

Latest News