ਬਾਲੀਵੁੱਡ ਐਕਟਰ ਰਜਾ ਮੁਰਾਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
- ਪੰਜਾਬ
- (Asia/Kolkata)
ਅੰਮ੍ਰਿਤਸਰ :ਬਾਲੀਵੁੱਡ ਐਕਟਰ ਰਜਾ ਮੁਰਾਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕਰਨ ਮਗਰੋਂ ਕੜਾਹ ਪ੍ਰਸ਼ਾਦ ਛਕਿਆ।
Leave a Reply