Daily Suraj

ਪੰਜਾਬੀ

ਬਲਤੇਜ ਪੰਨੂ ਬਣੇ AAP ਪੰਜਾਬ ਦੀ ਵੱਡੀ ਜ਼ਿੰਮੇਵਾਰੀ ਵਾਲੀ ਚੁਣੀਦਾਂ

19 Nov, 2025 09:34 PM

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਲੀਡਰਸ਼ਿਪ ਨੇ ਬਲਤੇਜ ਪੰਨੂ ਦੀਆਂ ਸੰਗਠਨਾਤਮਕ ਸਮਰੱਥਾਵਾਂ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਦੇਖਦੇ ਹੋਏ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਬਲਤੇਜ ਪੰਨੂ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਸਮੇਤ ਪਾਰਟੀ ਅਤੇ ਸਰਕਾਰ ਵਿੱਚ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ।


Latest News