Daily Suraj

ਪੰਜਾਬੀ

ਹਰਿਆਣਾ ਦੇ ਸਕੂਲਾਂ ਵਿਚ 31 ਮਈ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ

21 Apr, 2021 05:30 AM

ਚੰਡੀਗੜ੍ਹ, 21 ਅਪ੍ਰੈਲ - ਕੋਰੋਨਾ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਲਗਾਤਾਰ ਸਕੂਲ ਆ ਰਹੇ ਹਨ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਹਿਲਾ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

Latest News