Daily Suraj

ਪੰਜਾਬੀ

ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ

04 Oct, 2025 09:22 PM

ਇਸਲਾਮਾਬਾਦ,


Earthquake of magnitude 4.5 strikes Pakistanਪਾਕਿਸਤਾਨ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.5 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਮੰਗਲਵਾਰ ਨੂੰ ਪਾਕਿਸਤਾਨ ਵਿੱਚ 4.5 ਸ਼ਿੱਦਤ ਵਾਲਾ ਭੂਚਾਲ ਆਇਆ ਜਿਸ ਦੀ ਡੂੰਘਾਈ 60 ਕਿਲੋਮੀਟਰ ਸੀ। ਇਸ ਤੋਂ ਪਹਿਲਾਂ ਇੱਥੇ 3 ਅਗਸਤ ਨੂੰ 4.8 ਸ਼ਿੱਦਤ ਵਾਲਾ ਭੂਚਾਲ ਆਇਆ ਸੀ। ਪਾਕਿਸਤਾਨ ਦੁਨੀਆ ਦੇ ਸਭ ਤੋਂ ਵੱਧ ਭੂਚਾਲ ਆਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ।

Latest News