Daily Suraj

ਪੰਜਾਬੀ

ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਹੁਦੇ ਤੋਂ ਬਰਖਾਸਤ

19 Feb, 2026 03:25 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ‘ਤੇ ਵੱਡਾ ਐਕਸ਼ਨ ਲਿਆ ਹੈ ਮਿਲੀ ਜਾਣਕਾਰੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਪਿੱਛੇ ਉਨ੍ਹਾਂ ਦੇ ਬੀਤੇ ਦਿਨਾਂ ਦੌਰਾਨ ਦਿੱਤੇ ਬਿਆਨਾਂ ਨੂੰ ਮੰਨਿਆ ਜਾ ਰਿਹਾ ਹੈ।

Latest News