ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ, ਚਾਰ ਜ਼ਿਲ੍ਹਿਆ ’ਚ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ, ਚਾਰ ਜ਼ਿਲ੍ਹਿਆ ’ਚ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ

ਚੰਡੀਗੜ੍ਹ : ਮੌਸਮ ਵਿਭਾਗ ਨੇ ਭਵਿੱਖਬਾਣੀ ਜਾਰੀ ਕੀਤੀ ਹੈ। ਪੰਜਾਬ ਭਵਿੱਖਬਾਣੀ 8 ਮਈ ਅੱਜ ਫਤਹਿਗੜ੍ਹ ਸਾਹਿਬ, ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਵਿੱਚ ਦਰਮਿਆਨੀ ਰਾਤ ਤੂਫਾਨ (ਹਵਾ ਦੀ ਗਤੀ 50- 60 ਕਿਲੋਮੀਟਰ) ਬਿਜਲੀ ਅਤੇ ਗੜੇ ਦੇ ਨਾਲ ਦੀ ਸੰਭਾਵਨਾ ਹੈ।

#WeatherAlert #PunjabRain #StormWarning #IMDAlert #PunjabWeather #HeavyRain #Thunderstorm #SevereWeather #WeatherUpdate #DisasterPreparedness