ਨੰਗਲ ਡੈਮ ਦੀ ਸੁਰੱਖਿਆ ਨੂੰ ਖ਼ਤਰਾ, ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਨੇ ਗ੍ਰਹਿ ਵਿਭਾਗ ਨੂੰ ਲਿਖੀ ਚਿੱਠੀ
- ਪੰਜਾਬ
- 06 May,2025

ਨੰਗਲ : ਜਲ ਸਰੋਤ ਵਿਭਾਗ ਨੇ ਅੱਜ ਹੀ ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਨੰਗਲ ਡੈਮ ਅਤੇ ਆਸ ਪਾਸ ਦੇ ਖੇਤਰਾਂ ’ਚ ਅਮਨ ਕਾਨੂੰਨ ਦੀ ਵਿਵਸਥਾ ਦੀ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਫ਼ੌਰੀ ਗ੍ਰਹਿ ਵਿਭਾਗ ਦੇ ਦਖ਼ਲ ਦੀ ਮੰਗ ਕੀਤੀ ਹੈ। ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਚਰਨਪ੍ਰੀਤ ਸਿੰਘ ਵੱਲੋਂ ਐੱਸ.ਐੱਸ.ਪੀ ਰੋਪੜ ਨੂੰ ਈਮੇਲ ਭੇਜ ਕੇ ਸਾਰੀ ਸਥਿਤੀ ਤੋਂ ਜਾਣੂ ਕਰਾਇਆ ਹੈ।
ਜਾਣਕਾਰੀ ਮੁਤਾਬਿਕ ਨੰਗਲ ਡੈਮ ਅਤੇ ਲੋਹਾਂਦ ਖੱਡ ਦੇ ਨੇੜ੍ਹੇ ਪ੍ਰਦਰਸ਼ਨਕਾਰੀ ਪੁੱਜੇ ਹੋਏ ਹਨ। ਜਿਨ੍ਹਾਂ ਵੱਲੋਂ ਧਰਨਾ ਦਿੱਤੇ ਜਾਣ ਕਰਕੇ ਡੈਮ ਦੇ ਕਰਮਚਾਰੀਆਂ ਨੂੰ ਕੰਮ ਕਰਨ ਵਿੱਚ ਮੁਸ਼ਕਲਾਂ ਦਾ ਸਹਾਮਣਾ ਕਰਨ ਪਿਆ। ਮੁੱਖ ਇੰਜੀਨੀਅਰ ਵੱਲੋਂ ਈ-ਮੇਲ ਜ਼ਰੀਏ ਪੁਲਿਸ ਦੀ ਸੁਰੱਖਿਆ ਮੰਗੀ ਗਈ ਹੈ ਤਾਂ ਜੋ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਡੈਮਾਂ ਦੀ ਸੁਰੱਖਿਆ ਹੋ ਸਕੇ।
#NangalDam #BhakraDam #DamSafety #WaterSecurity #IndianInfrastructure #NationalSecurity #Engineering #PublicSafety #IndiaNews #GovernmentAction
Posted By:

Leave a Reply