Daily Suraj

ਪੰਜਾਬੀ

ਤੇਜ਼ ਰਫਤਾਰ ਕਾਰ ਦਰੱਖਤ 'ਚ ਵੱਜੀ- ਇਕ ਦੀ ਮੌਤ ਇਕ ਗੰਭੀਰ ਜ਼ਖਮੀ

16 Mar, 2021 05:30 AM

ਗੁਰਦਾਸਪੁਰ, 16 ਮਾਰਚ- ਸਥਾਨਿਕ ਸ਼ਹਿਰ ਦੇ ਜੇਲ੍ਹ ਰੋਡ 'ਤੇ ਇਕ ਤੇਜ਼ ਰਫਤਾਰ ਆਲਟੋ ਕਾਰ ਦਰੱਖਤ ਨਾਲ ਟਕਰਾ ਗਈ| ਟੱਕਰ ਏਨੀ ਜ਼ਬਰਦਸਤ ਸੀ ਕੇ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਨਾਲ ਬੈਠਾ ਇਕ ਹੋਰ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਦੀ ਮਦਦ ਨਾਲ ਸਿਵਿਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ ਗਿਆ|

Latest News