Daily Suraj

ਪੰਜਾਬੀ

ਭਾਰਤ ਭੂਸ਼ਣ ਆਸ਼ੂ ਖਿਲਾਫ਼ ਚੱਲ ਰਹੇ ਅਪਰਾਧਿਕ ਮਾਮਲੇ ਅਦਾਲਤ ਨੇ ਕੀਤੇ ਖਾਰਜ

20 Dec, 2024 05:30 AM

ਲੁਧਿਆਣਾ - ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਚੱਲ ਰਹੇ ਅਪਰਾਧਿਕ ਮਾਮਲਿਆਂ ਨੂੰ ਅਦਾਲਤ ਵਲੋਂ ਖਾਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਨੇ ਦੱਸਿਆ ਕਿ ਹੁਣ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ ਤੇ ਦੇਰ ਸ਼ਾਮ ਉਨ੍ਹਾਂ ਨੂੰ ਜੇਲ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰਟ ਦੇ ਵਿਸਤਾਰਥ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ। ਜ਼ਿਕਰ ਯੋਗ ਹੈ ਕਿ ਆਸ਼ੂ ਖਿਲਾਫ਼ ਵਿਜੀਲੈਂਸ ਅਤੇ ਈ.ਡੀ. ਵਲੋਂ ਮਾਮਲੇ ਦਰਜ ਕੀਤੇ ਗਏ ਸਨ।



Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM