Daily Suraj

ਪੰਜਾਬੀ

ਸ੍ਰੀ ਮੁਕਤਸਰ ਸਾਹਿਬ: ਮਲਕੀਤ ਸਿੰਘ ਖੋਸਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

21 Apr, 2021 05:30 AM

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ - ਮਲਕੀਤ ਸਿੰਘ ਖੋਸਾ ਜੋ ਕਿ ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਨ, ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ ਹੈ। ਅੱਜ ਉਨ੍ਹਾਂ ਡੀ.ਈ.ਓ. (ਸੈਕੰਡਰੀ) ਵਜੋਂ ਅਹੁਦਾ ਸੰਭਾਲ ਲਿਆ। ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਦਕਿ ਇੱਥੇ ਤਾਇਨਾਤ ਅੰਜੂ ਗੁਪਤਾ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਲਾਇਆ ਗਿਆ ਹੈ।

Latest News