Daily Suraj

ਪੰਜਾਬੀ

ਦੋਆਬਾ ਕਿਸਾਨ ਕਮੇਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ

12 Oct, 2021 05:30 AM

ਟਾਂਡਾ, 12 ਅਕਤੂਬਰ - ਅੱਜ ਸਾਬਕਾ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਟਾਂਡਾ ਫੇਰੀ ਦੌਰਾਨ ਮਿਆਣੀ ਵਿਖੇ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਨ ਲਈ ਪਹੁੰਚਣ 'ਤੇ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨ ਆਗੂਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਸੁਖਬੀਰ ਸਿੰਘ ਬਾਦਲ ਦਾ ਜ਼ੋਰਦਾਰ ਪ੍ਰਦਰਸ਼ਨ ਕੀਤਾ |

Latest News