ਪਾਣੀ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ

ਪਾਣੀ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਦੇ ਪਾਣੀ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਹੈ ਕਿ BBMB 'ਚੋਂ ਪਾਣੀ ਦੀ ਇਕ ਵੀ ਬੂੰਦ ਹਰਿਆਣੇ ਨੂੰ ਨਹੀਂ ਛੱਡੀ ਜਾਵੇਗੀ, ਜਿਹੜਾ ਹਿੱਸਾ ਬਣਦਾ ਹੈ ਉਹੀ ਮਿਲੇਗਾ। ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਉੱਤੇ ਹੱਕ ਬਣਦਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜੋ ਧਰਨਾ ਪ੍ਰਦਰਸ਼ਨ ਕਰ ਰਹੀ ਹੈ ਇਹ ਸਹੀ ਨਹੀਂ ਹੈ।

#RavneetBittu #WaterDispute #PunjabWaterCrisis #SYLCanal #PunjabPolitics #CentralGovernment #WaterRights #IndiaNews #PoliticalStatement #RiverWaterDispute