Daily Suraj

ਪੰਜਾਬੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਦੀ ਕੈਬਿਨੇਟ ਮੀਟਿੰਗ

04 Oct, 2026 04:38 PM

ਚੰਡੀਗੜ੍ਹ, ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 5 ਅਕਤੂਬਰ, ਸੋਮਵਾਰ ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 2 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਬੁਲਾਈ ਗਈ ਹੈ। ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਅਹਿਮ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

Latest News