01 Sep, 2026 05:44 PM
ਰਜਿਸਟਰੇਸ਼ਨ ਪੱਖੋਂ ਹਲਕਾ ਬੁਢਲਾਡਾ ਪੂਰੇ ਪੰਜਾਬ ਵਿੱਚੋਂ ਪਹਿਲੇ ਸਥਾਨ 'ਤੇ : ਵਿਧਾਇਕ ਬੁੱਧ ਰਾਮ ਹਲਕੇ ਵਿੱਚ 83 ਹਜ਼ਾਰ ਤੋਂ ਵੱਧ ਫਾਰਮ ਰਜਿਸਟਰ ਹੋਣ ਉੱਤੇ ਖੁਸ਼ੀ ਪ੍ਰਗਟਾਈ (ਜੁਗਰਾਜ ਸਿੰਘ ਚਹਿਲ)ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਬਜਰੰਗ ਭਵਨ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸਖੀਆਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪ੍ਰਿੰਸੀਪਲ ਬੁੱਧ ਰਾਮ ਨੇ ਘਰ-ਘਰ ਜਾ ਕੇ ਵੱਧ ਤੋਂ ਵੱਧ ਫਾਰਮ ਰਜਿਸਟਰ ਕਰਵਾ
01 Sep, 2026 04:35 PM
ਰੈਂਟਨ, ਸਿਆਟਲ (ਅਮਰੀਕਾ)/ਲੁਧਿਆਣਾ (ਕਰਨੈਲ ਸਿੰਘ ਐੱਮ.ਏ.)- ਸਥਾਨਕ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਗੁਰੂ ਘਰ ਦੇ ਮੁੱਖ ਸੇਵਾਦਾਰ ਤਰਸੇਮ ਸਿੰਘ ਰਾਹੀ ਜੋ ਦਿਨ ਰਾਤ ਤਨ-ਮਨ-ਧਨ ਨਾਲ ਗੁਰੂ ਘਰ ਦੀ ਨਿਸ਼ਕਾਮ ਸੇਵਾ ਵਿੱਚ ਤਤਪਰ ਰਹਿੰਦੇ ਹਨ, ਉਹਨਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਤਰਸੇਮ ਸਿੰਘ ਰਾਹੀ ਨੂੰ ਸਿਰੋਪਾਓ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ
01 Sep, 2026 04:11 PM
ਇੰਡੋਨੇਸ਼ੀਆ ਦੇ ਉੱਤਰੀ ਸੁਮਾਤਰਾ ਪ੍ਰਾਂਤ ਵਿੱਚ ਮਾਊਂਟ ਸਿਨਾਬੰਗ ਜਵਾਲਾਮੁਖੀ ਸੋਮਵਾਰ ਸਵੇਰੇ ਫਟ ਗਿਆ। ਇਸ ਤੋਂ ਬਾਅਦ ਨੇੜਲੇ ਸ਼ਹਿਰ ਬੇਰਾਸਤਾਗੀ ਦੇ ਉੱਪਰ ਜਵਾਲਾਮੁਖੀ ਸੁਆਹ ਦਾ ਗੁਬਾਰ ਛਾ ਗਿਆ। ਸਥਾਨਕ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਸਿਨਾਬੰਗ ਜਵਾਲਾਮੁਖੀ ਆਬਜ਼ਰਵੇਸ਼ਨ ਪੋਸਟ ਦੇ ਮੁਖੀ ਅਰਮੇਨ ਪੁਤਰਾ ਨੇ ਦੱਸਿਆ ਕਿ ਜਵਾਲਾਮੁਖੀ ਦੇ ਸਿਖਰ ਤੋਂ ਸੰਘਣਾ ਅਤੇ ਗੂੜ੍ਹੇ ਰੰਗ ਦਾ ਸੁਆਹ ਦਾ ਥੰਮ੍ਹ ਲਗਭਗ 3,500 ਮੀਟਰ ਦੀ ਉਚਾਈ ਤੱਕ ਪਹੁੰਚਿਆ। ਇਸ ਤੋਂ ਬਾਅਦ ਸੁਆਹ ਪੂਰਬ ਅਤੇ ਦੱਖਣ-ਪੂਰਬ
01 Sep, 2026 03:57 PM
ਪੰਜਾਬ 18.77% ਐਸ.ਜੀ.ਐਸ.ਟੀ. ਨਕਦ ਵਾਧੇ ਨਾਲ ਪ੍ਰਮੁੱਖ ਸੂਬਿਆਂ ਵਿੱਚ ਮੋਹਰੀ, ਮਾਲੀਆ ਉਗਰਾਹੀ ਵਿੱਚ ਦਿਨ-ਦੁੱਗਣੀ ਅਤੇ ਰਾਤ-ਚੌਗੁਣੀ ਤਰੱਕੀ: ਹਰਪਾਲ ਸਿੰਘ ਚੀਮਾ ਅਪ੍ਰੈਲ-ਅਗਸਤ ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 17% ਵੱਧ ਕੇ 12,861 ਕਰੋੜ ਰੁਪਏ ਹੋਇਆ, ਇਮਾਨਦਾਰ ਕਰਦਾਤਾਵਾਂ ਅਤੇ ਇਨਫੋਰਸਮੈਂਟ ਨੂੰ ਸਿਹਰਾ: ਹਰਪਾਲ ਸਿੰਘ ਚੀਮਾ ‘ਹਰ ਫਰਜ਼ੀ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ, ਜੀ.ਐਸ.ਟੀ. ਧੋਖੇਬਾਜ਼ ਰਹਿਣ ਸਾਵਧਾਨ’: ਹਰਪਾਲ ਸਿੰਘ ਚੀਮਾ ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਕਾਨੂੰਨ
01 Sep, 2026 03:48 PM
ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ ਵੱਧ ਸਰਕਾਰੀ ਸੇਵਾਵਾਂ ਇਸ ਪੋਰਟਲ ਨਾਲ ਜੋੜ ਦਿੱਤੀਆਂ ਜਾਣਗੀਆਂ: ਅਮਨ ਅਰੋੜਾ ਸੁਚੱਜਾ ਸ਼ਾਸਨ ਮੇਰਾ ਮਿਸ਼ਨ, ਇਹ ਪੋਰਟਲ ਬਿਨਾਂ ਕਿਸੇ ਖੱਜਲ-ਖ਼ੁਆਰੀ ਅਤੇ ਸਿਫ਼ਾਰਸ਼ ਦੇ ਲੋਕਾਂ ਲਈ ਸਮਾਂਬੱਧ ਸੇਵਾਵਾਂ ਯਕੀਨੀ ਬਣਾਏਗਾ: ਅਮਨ ਅਰੋੜਾ ਹਰੇਕ ਸੇਵਾ ਲਈ ਸਮਾਂ-ਸੀਮਾ ਤੈਅ, ਦੇਰੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਨੂੰ ਭੁਗਤਣੇ ਪੈਣਗੇ ਨਤੀਜੇ: ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸਰਕਾਰ ਤੁਹਾਡੇ ਕੋਲ ਪਹੁੰਚੇਗੀ, ਲੋਕਾਂ ਨੂੰ ਕੰਮਾਂ ਲਈ ਦਫ਼ਤਰਾਂ ਦੇ
01 Sep, 2026 04:40 AM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿੱਚ 26ਵੇਂ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਨੂੰ ਸੰਬੋਧਨ ਕਰਦਿਆਂ ਅੱਤਵਾਦ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ। ਉਨ੍ਹਾਂ ਕਿਹਾ ਕਿ ਅੱਤਵਾਦ ਵਰਗੇ ਗੰਭੀਰ ਮੁੱਦੇ ‘ਤੇ ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ ਹੋ ਸਕਦੀ। SCO ਦੇ ਰਾਜ ਮੁਖੀਆਂ ਦੀ ਪ੍ਰੀਸ਼ਦ ਦੀ 26ਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਰੇ ਦੇਸ਼ਾਂ ਨੂੰ ਇੱਕ ਆਵਾਜ਼ ਵਿੱਚ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ
01 Sep, 2026 02:06 AM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਪਿੰਡ ਅਤੇ ਬਲਾਕ ਪੱਧਰ ਤੱਕ ਵਿਆਪਕ ਸੂਚਨਾ ਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਦੇ ਨਤੀਜੇ ਵਜੋਂ 2023 ਤੋਂ 2025 ਦਰਮਿਆਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ। ਪਰਾਲੀ ਪ੍ਰਬੰਧਨ ਦੀ ਰਣਨੀਤੀ ਬਾਰੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੁਹਿੰਮ
31 Aug, 2026 04:57 PM
ਫਿਨਟੈੱਕ ਕੰਪਨੀ PhonePe ਨੇ ਫੀਚਰ ਫੋਨ ਵਰਤਣ ਵਾਲੇ ਯੂਜ਼ਰਸ ਲਈ ਨਵੀਂ ਪੇਮੈਂਟ ਸੇਵਾ ਸ਼ੁਰੂ ਕੀਤੀ ਹੈ। ਕੰਪਨੀ ਨੇ ‘PhonePe UPI 123ਪੇ’ ਫੀਚਰ ਲਾਂਚ ਕੀਤਾ ਹੈ, ਜਿਸ ਦੀ ਮਦਦ ਨਾਲ ਯੂਜ਼ਰ ਬਿਨਾਂ ਇੰਟਰਨੈੱਟ ਕਨੈਕਸ਼ਨ ਦੇ ਵੀ UPI ਰਾਹੀਂ ਲੈਣ-ਦੇਣ ਕਰ ਸਕਣਗੇ। ਇਸ ਸੇਵਾ ਵਿੱਚ 12 ਭਾਸ਼ਾਵਾਂ ਵਿੱਚ AI ਵਾਇਸ ਅਸਿਸਟੈਂਸ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇਸ ਸੇਵਾ ਦੀ ਸ਼ੁਰੂਆਤ ਦੇ ਨਾਲ PhonePe ਦੇਸ਼ ਦਾ ਪਹਿਲਾ ਵੱਡਾ ਥਰਡ-ਪਾਰਟੀ ਐਪਲੀਕੇਸ਼ਨ ਪ੍ਰੋਵਾਈਡਰ ਬਣ ਗਿਆ ਹੈ, ਜਿਸ ਨੇ ਫੀਚਰ ਫੋਨ
31 Aug, 2026 04:53 PM
9 ਤੋਂ 16 ਸਤੰਬਰ ਤੱਕ ਮੋਗਾ ਵਿੱਚ ਬਲਾਕ ਪੱਧਰ ’ਤੇ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰੈਸ ਕਾਨਫਰਸ ਰਾਹੀਂ ਜਾਣਕਾਰੀ ਦਿੰਦਿਆਂ ਹੋਇਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਦੱਸਿਆ ਕਿ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਣਗੇ। ਇਨ੍ਹਾਂ ਵਿੱਚ ਅੰਡਰ-14, ਅੰਡਰ-17, ਅੰਡਰ-21 ਤੋਂ ਇਲਾਵਾ 21-30, 31-40, 41-50, 51-60, 61-70 ਅਤੇ 70 ਸਾਲ ਤੋਂ ਵੱਧ ਉਮਰ ਦੇ ਵਰਗ ਸ਼ਾਮਲ ਹਨ। ਇਸ ਤਰ੍ਹਾਂ ਹਰ ਉਮਰ ਵਰਗ ਦੇ ਲੋਕਾਂ ਲਈ ਮੁਕਾਬਲਿਆਂ ਵਿੱਚ ਭਾਗ ਲੈਣ ਦਾ ਮੌਕਾ
31 Aug, 2026 03:57 PM
ਪੰਜਾਬ ਵਿੱਚ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 223ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 639 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ