ਚੰਡੀਗੜ੍ਹ

155 published stories
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

Jul 17, 2026 05:19 PM (Asia/Kolkata)

ਮੁੱਖ ਮੰਤਰੀ ਭਗਵੰਤ ਮਾਨ ਜਾਂ ਉਨ੍ਹਾਂ ਦੀ ਸਰਕਾਰ 'ਤੇ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾਇਆ ਜਾ ਸਕਦਾ; ਬਚਾਇਆ ਗਿਆ ਹਰ ਇੱਕ ਰੁਪਿਆ ਜਨਤਾ 'ਤੇ ਖਰਚਿਆ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ ਪੰਜਾਬ ਸਨਾਤਨ ਧਰਮ ਦੇ ਬੇਮਿਸਾਲ ਜਸ਼ਨਾਂ ਦਾ ਗਵਾਹ ਬਣ ਰਿਹਾ ਹੈ; ਪਹਿਲੀ ਵਾਰ 22 ਸ਼ਹਿਰਾਂ ਵਿੱਚ ਸ਼ਿਵ ਜੀ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ: ਅਰਵਿੰਦ ਕੇਜਰੀਵਾਲ ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਦਾ ਦਾਇਰਾ ਵਧਾਇਆ; ਪਹਿਲੀ ਅਗਸਤ ਤੋਂ ਖਾਟੂ ਸ਼ਿਆਮ ਜੀ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਵਿੱਚ ਲੁਧਿਆਣਾ ਸਭ ਤੋਂ ਅੱਗੇ, 7.4 ਲੱਖ ਲਾਭਪਾਤਰੀ ਰਜਿਸਟਰ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਵਿੱਚ ਲੁਧਿਆਣਾ ਸਭ ਤੋਂ ਅੱਗੇ, 7.4 ਲੱਖ ਲਾਭਪਾਤਰੀ ਰਜਿਸਟਰ

Jul 16, 2026 06:45 PM (Asia/Kolkata)

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ। ਯੋਜਨਾ ਤਹਿਤ ਲੁਧਿਆਣਾ 7.4 ਲੱਖ ਰਜਿਸਟਰਡ ਲਾਭਪਾਤਰੀਆਂ ਨਾਲ ਪੰਜਾਬ ਦਾ ਸਭ ਤੋਂ ਅੱਗੇ ਰਹਿਣ ਵਾਲਾ ਜ਼ਿਲ੍ਹਾ ਬਣ ਕੇ ਉਭਰਿਆ ਹੈ। ਅੰਕੜਿਆਂ ਅਨੁਸਾਰ, ਲੁਧਿਆਣਾ ਤੋਂ ਬਾਅਦ ਪਟਿਆਲਾ ਵਿੱਚ 5.3 ਲੱਖ, ਅੰਮ੍ਰਿਤਸਰ ਵਿੱਚ 4.9 ਲੱਖ, ਜਲੰਧਰ ਵਿੱਚ 4.8 ਲੱਖ, ਗੁਰਦਾਸਪੁਰ ਵਿੱਚ 4.4 ਲੱਖ ਅਤੇ ਹੁਸ਼ਿਆਰਪੁਰ ਵਿੱਚ 4.2 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ...

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

Jul 16, 2026 04:46 PM (Asia/Kolkata)

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ...

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

Jul 15, 2026 07:35 PM (Asia/Kolkata)

ਪੰਜਾਬ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਹਰ ਜ਼ਿਲ੍ਹੇ ਵਿੱਚ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ (SAA) ਸਥਾਪਿਤ: ਡਾ. ਬਲਜੀਤ ਕੌਰ ਪਿਛਲੇ 3 ਸਾਲਾਂ 'ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਪਰਿਵਾਰਕ ਮਾਹੌਲ 'ਅਡਾਪਸ਼ਨ ਰੈਗੂਲੇਸ਼ਨਜ਼, 2022' ਤਹਿਤ ਸਾਰੇ ਸਟੇਕਹੋਲਡਰਾਂ ਲਈ ਰਾਜ ਪੱਧਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ; ਪ੍ਰਣਾਲੀ ਹੋਵੇਗੀ ਹੋਰ ਪਾਰਦਰਸ਼ੀ ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਦੀ...

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Jul 15, 2026 07:26 PM (Asia/Kolkata)

ਸੂਬਾ ਸਰਕਾਰ ਨੇ ਟੈਕਸਟਾਈਲ ਖੇਤਰ ਵਿੱਚ ਨਿਵੇਸ਼, ਰੋਜ਼ਗਾਰ ਅਤੇ ਬਰਾਮਦ ਨੂੰ ਹੁਲਾਰਾ ਦੇਣ ਲਈ ਨਵੀਂ ਉਦਯੋਗਿਕ ਨੀਤੀ ਪੇਸ਼ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਉਦਯੋਗਾਂ ਲਈ ਸਿੰਗਲ ਵਿੰਡੋ ਅਤੇ ਸਿੰਗਲ ਪੈੱਨ ਸਿਸਟਮ ਉਪਲੱਬਧ; ਹਰ ਪ੍ਰਵਾਨਗੀ ਨਿਰਧਾਰਤ ਸਮਾਂ ਸੀਮਾ ਵਿੱਚ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਕੋਲ ਕਪਾਹ ਦੀ ਕਾਸ਼ਤ ਅਤੇ ਕਤਾਈ ਤੋਂ ਲੈ ਕੇ ਫੈਬਰਿਕ ਨਿਰਮਾਣ, ਬੁਣਾਈ, ਪ੍ਰੋਸੈਸਿੰਗ ਅਤੇ ਬਰਾਮਦ ਤੱਕ ਪੂਰਾ ਟੈਕਸਟਾਈਲ ਈਕੋਸਿਸਟਮ ਮੌਜੂਦ: ਮੁੱਖ...

ਅਗਸਤ ਦੇ ਪਹਿਲੇ ਹਫ਼ਤੇ ਹੋ ਸਕਦਾ ਹੈ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ, ਕਈ ਅਹਿਮ ਬਿੱਲਾਂ ਦੀ ਤਿਆਰੀ

ਅਗਸਤ ਦੇ ਪਹਿਲੇ ਹਫ਼ਤੇ ਹੋ ਸਕਦਾ ਹੈ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ, ਕਈ ਅਹਿਮ ਬਿੱਲਾਂ ਦੀ ਤਿਆਰੀ

Jul 15, 2026 08:39 AM (Asia/Kolkata)

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਸੱਦੇ ਜਾਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਇੱਕ-ਦੋ ਦਿਨਾਂ ਵਿੱਚ ਮੌਨਸੂਨ ਸੈਸ਼ਨ ਸਬੰਧੀ ਅਧਿਕਾਰਿਕ ਸੂਚਨਾ ਜਾਰੀ ਕਰ ਸਕਦੇ ਹਨ। ਸਰਕਾਰੀ ਸੂਤਰਾਂ ਮੁਤਾਬਕ ਸਰਕਾਰ ਕਰੀਬ ਇੱਕ ਹਫ਼ਤੇ ਦਾ ਸੈਸ਼ਨ ਬੁਲਾਉਣ ਦੀ ਤਿਆਰੀ ਵਿੱਚ ਹੈ ਅਤੇ ਯੋਜਨਾ ਹੈ ਕਿ ਇਸ ਨੂੰ 15 ਅਗਸਤ ਤੋਂ ਪਹਿਲਾਂ ਸਮਾਪਤ ਕਰ ਦਿੱਤਾ ਜਾਵੇ। ਇਸ ਤੋਂ ਪਹਿਲਾਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੀਆਂ ਚਰਚਾਵਾਂ ਵੀ ਚੱਲ...

ਪੰਜਾਬ ਕਾਂਗਰਸ ਵਿੱਚ ਵੱਡੀ ਹਲਚਲ, ਰਾਜਾ ਵੜਿੰਗ ਦੇ ਅਸਤੀਫ਼ੇ ਦੀਆਂ ਚਰਚਾਵਾਂ ਤੇਜ਼

ਪੰਜਾਬ ਕਾਂਗਰਸ ਵਿੱਚ ਵੱਡੀ ਹਲਚਲ, ਰਾਜਾ ਵੜਿੰਗ ਦੇ ਅਸਤੀਫ਼ੇ ਦੀਆਂ ਚਰਚਾਵਾਂ ਤੇਜ਼

Jul 14, 2026 04:31 PM (Asia/Kolkata)

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਪਾਰਟੀ ਦੀ ਲੀਡਰਸ਼ਿਪ ਨੂੰ ਲੈ ਕੇ ਨਵੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਸਿਆਸੀ ਹਲਕਿਆਂ ਵਿੱਚ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਸੂਤਰਾਂ ਅਨੁਸਾਰ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ...

ਕੈਪਟਨ ਅਮਰਿੰਦਰ ਸਿੰਘ ਦਾ ਬਿਆਨ: ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਵੰਡ ਲਈ ਨਾ ਵਰਤਿਆ ਜਾਵੇ

ਕੈਪਟਨ ਅਮਰਿੰਦਰ ਸਿੰਘ ਦਾ ਬਿਆਨ: ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਵੰਡ ਲਈ ਨਾ ਵਰਤਿਆ ਜਾਵੇ

Jul 14, 2026 01:46 PM (Asia/Kolkata)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਤਿਹਾਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਪਰ ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਸਮੇਂ ਵਿੱਚ ਲੋਕਾਂ ਵਿਚ ਵੰਡ ਪੈਦਾ ਕਰਨ ਲਈ ਵਰਤਣਾ ਠੀਕ ਨਹੀਂ ਹੈ। ਇੱਕ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਮਰੇ ਹੋਏ ਕਲੀਨ-ਸ਼ੇਵ ਵਿਅਕਤੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਕੇ ਇਸ ਮੁੱਦੇ ਨੂੰ ਬੇਵਜ੍ਹਾ ਉਭਾਰਿਆ ਜਾ...

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

Jul 13, 2026 07:27 PM (Asia/Kolkata)

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇ ਕਿਸੇ ਪ੍ਰਾਈਵੇਟ ਸਕੂਲ ਨੇ ਪਿਛਲੇ 3 ਸਾਲਾਂ ਵਿੱਚ ਫੀਸਾਂ 'ਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਤਾਂ ਸਕੂਲ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ...

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

Jul 13, 2026 07:26 PM (Asia/Kolkata)

ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵਿਰਾਸਤ ਦੀ ਸੰਭਾਲ ਅਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ...