ਇਮਰਾਨ ਖਾਨ ਦੀ ਰਿਹਾਈ ਲਈ ਵਿੱਢੇ ਜਾਣ ਵਾਲੇ ਮੁਹਿੰਮ ਤੋਂ ਪਹਿਲਾਂ ਪਾਕਿਸਤਾਨ ਪੁਲਿਸ ਦੀ ਸਖ਼ਤੀ: ਅਲੀਮਾ ਖਾਨਮ ਗ੍ਰਿਫ਼ਤਾਰ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਤਹਿਰੀਕ-ਏ-ਇਨਸਾਫ਼ (PTI) ਦੇ ਮੁਖੀ ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀਮ ਨੇ ਇਹ ਕਾਰਵਾਈ ਲਾਹੌਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਕੀਤੀ, ਜਿੱਥੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਹ ਗ੍ਰਿਫ਼ਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਅਲੀਮਾ ਖਾਨ ਪਾਰਟੀ ਵਰਕਰਾਂ ਨਾਲ ਮਿਲ ਕੇ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ 27 ਸਤੰਬਰ ਤੋਂ ਵਿਸ਼ਾਲ ਰੋਸ ਪ੍ਰਦਰਸ਼ਨ...