Daily Suraj

ਪੰਜਾਬੀ

ਕਾਂਗਰਸ ਪ੍ਰਧਾਨ ਤੇ ਰਾਹੁਲ ਗਾਂਧੀ ਨੂੰ ਅੱਜ ਮਿਲ ਸਕਦੇ ਹਨ ਕਰਨਾਟਕ ਦੇ ਮੁੱਖ ਤੇ ਉਪ ਮੁੱਖ ਮੰਤਰੀ : ਸੂਤਰ

10 Jun, 2025 09:05 PM

ਨਵੀਂ ਦਿੱਲੀ : ਕਾਂਗਰਸੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ, ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਦੇ ਅੱਜ ਸਵੇਰੇ 11 ਵਜੇ ਦਿੱਲੀ ਦੇ ਇੰਦਰਾ ਭਵਨ ਵਿਚ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਮੀਟਿੰਗ ਵਿਚ ਜਾਤੀ ਜਨਗਣਨਾ ਤੇ ਬੈਂਗਲੁਰੂ ਭਾਜੜ ਦੇ ਮੁੱਦੇ ’ਤੇ ਚਰਚਾ ਹੋ ਸਕਦੀ ਹੈ।

#Newdelhi #BreakingNews

Posted By: Daily Suraj Bureau

Latest News