CM ਭਗਵੰਤ ਮਾਨ ਨੇ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

CM ਭਗਵੰਤ ਮਾਨ ਨੇ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ, 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਪੰਜਾਬ ਮੰਤਰੀ ਪ੍ਰੀਸ਼ਦ ਦੀ ਇਹ ਮੀਟਿੰਗ 29 ਦਸੰਬਰ ਦਿਨ ਸੋਮਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਤੈਅ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗੇਗੀ।