ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਰਕਾਰ ਦੇ 4 ਸਾਲ ਪੂਰੇ ਹੋਣ ਸਬੰਧੀ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
- ਦੇਸ਼
- (Asia/Kolkata)
ਚੰਡੀਗੜ੍ਹ, 18 ਮਾਰਚ - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਸਬੰਧੀ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।
Leave a Reply