ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਵੱਡੇ ਫੈਸਲਿਆਂ ਦੀ ਸੰਭਾਵਨਾ

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਵੱਡੇ ਫੈਸਲਿਆਂ ਦੀ ਸੰਭਾਵਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਅੱਜ 23 ਫਰਵਰੀ(ਸੋਮਵਾਰ) ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।