ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ ਗੈਂਗਸਟਰ ਕੋਲੋਂ ਮੋਬਾਈਲ ਫ਼ੋਨ ਬਰਾਮਦ
ਫ਼ਿਰੋਜ਼ਪੁਰ 17 ਅਪ੍ਰੈਲ - ਮੋਬਾਈਲ ਫੋਨਾਂ ਦੀ ਬਰਾਮਦਗੀ ਨਾਲ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਬੰਦ ਹਵਾਲਾਤੀ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਕੋਲੋਂ ਇਕ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਇਆ। ਜਿਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
Posted By: Daily Suraj Bureau