Daily Suraj

ਪੰਜਾਬੀ

ਅੰਮ੍ਰਿਤਸਰ : ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ

19 Feb, 2020 05:30 AM

ਅੰਮ੍ਰਿਤਸਰ, 19 ਫਰਵਰੀ - ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਅਕਤੂਬਰ 2004 'ਚ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੇ ਪੰਜ ਜੀਆਂ ਵਲੋਂ ਸਮੂਹਿਕ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਅੱਜ ਅਹਿਮ ਫ਼ੈਸਲਾ ਸੁਣਾਉਂਦਿਆਂ ਸਾਬਕਾ ਡੀ. ਆਈ. ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ, ਜਿਨ੍ਹਾਂ 'ਚ ਦੋ ਔਰਤਾਂ ਵੀ ਸ਼ਾਮਲ ਹਨ, ਨੂੰ 8-8 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਮੌਜੂਦਾ ਡੀ. ਐੱਸ. ਪੀ. ਹਰਦੇਵ ਸਿੰਘ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM