Daily Suraj

ਪੰਜਾਬੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਹਾਲਤ ’ਚ ਸੁਧਾਰ

12 Mar, 2021 05:30 AM

ਕੋਲਕਾਤਾ, 12 ਮਾਰਚ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਜੋ ਨੰਦੀਗ੍ਰਾਮ ਵਿਚ ਚੋਣ ਮੁਹਿੰਮ ਦੌਰਾਨ ਜ਼ਖ਼ਮੀ ਹੋ ਗਏ ਸਨ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਡਾਕਟਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਨ੍ਹਾਂ ਦਾ ਸਰਕਾਰੀ ਹਸਪਤਾਲ ਐੱਸਐੱਸਕੇਐੱਮ ਵਿੱਚ ਇਲਾਜ ਚੱਲ ਰਿਹਾ ਹੈ ਤੇ ਰਾਤ ਨੂੰ ਉਨ੍ਹਾਂ ਨੂੰ ਚੰਗੀ ਨੀਂਦ ਆਈ ਸੀ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM