ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
- ਦੇਸ਼
- (Asia/Kolkata)
ਚੰਡੀਗੜ੍ਹ, 9 ਮਾਰਚ - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ ਕੀਤੀ ਜਾਂਦੀ ਹੈ। ਜਿਸ ਤਰ੍ਹਾਂ ’ਚ ਸੁਖਪਾਲ ਸਿੰਘ ਖਹਿਰਾ ਦੇ ਘਰ ਕੀਤੀ ਗਈ ਹੈ। ਉਹ ਗਲਤ ਹੈ ਸਾਨੂੰ ਉਸ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਕਾਰਵਾਈ ਕਰਨੀ ਚਾਹੀਦੀ ਹੈ।
Leave a Reply