Daily Suraj

ਪੰਜਾਬੀ

ਵਪਾਰਕ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿਚ 43 ਰੁਪਏ ਦਾ ਵਾਧਾ

01 Oct, 2021 05:30 AM

ਨਵੀਂ ਦਿੱਲੀ, 1 ਅਕਤੂਬਰ - ਪੈਟਰੋਲੀਅਮ ਕੰਪਨੀਆਂ ਨੇ ਵਪਾਰਕ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿਚ 43 ਰੁਪਏ ਦਾ ਵਾਧਾ ਕੀਤਾ ਹੈ। ਦਿੱਲੀ ਵਿਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਹੁਣ 1736.50 ਰੁਪਏ ਹੈ। ਪਹਿਲੀ ਸਤੰਬਰ ਨੂੰ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ 75 ਰੁਪਏ ਦਾ ਵਾਧਾ ਕੀਤਾ ਗਿਆ ਸੀ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ |

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM