ਪੰਜਾਬ ਨੂੰ ਤੀਸਰੇ ਬਦਲ ਦੀ ਹੈ ਅੰਤਿਮ ਲੋੜ - ਖਹਿਰਾ
- ਪੰਜਾਬ
- (Asia/Kolkata)
ਤਪਾ ਮੰਡੀ, 4 ਦਸੰਬਰ ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਤਪਾ ਦੀ ਅਗਰਵਾਲ ਧਰਮਸ਼ਾਲਾ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਨੂੰ ਤੀਸਰੇ ਬਦਲ ਦੀ ਅੰਤਿਮ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ 8 ਦਸੰਬਰ ਨੂੰ ਵਿਸ਼ਾਲ ਇਨਸਾਫ਼ ਮਾਰਚ ਕੱਢਿਆ ਜਾ ਰਿਹਾ ਹੈ ਜੋ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਪਟਿਆਲਾ ਵਿਖੇ ਖ਼ਤਮ ਹੋਵੇਗਾ।
Leave a Reply