ਆਮਦਨ ਕਰ ਵਿਭਾਗ ਨੇ ਲੁਧਿਆਣਾ ਵਿਚ ਕਈ ਥਾਵਾਂ 'ਤੇ ਛਾਪੇ ਮਾਰੇ
ਲੁਧਿਆਣਾ, 21 ਅਕਤੂਬਰ - ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਵਿਖੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਵਲੋਂ ਜਿਨ੍ਹਾਂ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ, ਉਨ੍ਹਾਂ ਵਿਚ ਬਹੁਤਿਆਂ ਦਾ ਸੰਬੰਧ ਸਾਈਕਲ ਕਾਰੋਬਾਰ ਨਾਲ ਹੈ।
Posted By: Daily Suraj Bureau