Daily Suraj

ਪੰਜਾਬੀ

ਅਮਰੀਕਾ ਦੇ ਰੱਖਿਆ ਮੰਤਰੀ ਭਾਰਤ ਦਾ ਕਰਨਗੇ ਦੌਰਾ

15 Mar, 2021 05:30 AM

ਵਾਸ਼ਿੰਗਟਨ, 15 ਮਾਰਚ - ਅਮਰੀਕਾ ਵਿਚ ਭਾਰਤ ਦੇ ਰਾਜਦੂਤ ਟੀ.ਐਸ. ਸੰਧੂ ਨੇ ਕਿਹਾ ਹੈ ਕਿ ਰਾਸ਼ਟਰਪਤੀ ਬਾਈਡਨ ਦੀ ਕੈਬਨਿਟ 'ਚ ਰੱਖਿਆ ਮੰਤਰੀ ਲਾਇਡ ਅਸਟਿਨ ਪਹਿਲੇ ਸੀਨੀਅਰ ਕੈਬਨਿਟ ਮੰਤਰੀ ਹੋਣਗੇ ਜੋ ਭਾਰਤ ਦਾ ਦੌਰਾ ਕਰਨ ਜਾ ਰਹੇ ਹਨ। ਟੀ.ਐਸ. ਸੰਧੂ ਨੇ ਕਿਹਾ ਕਿ ਇਹ ਦੌਰਾ ਭਾਰਤ ਤੇ ਅਮਰੀਕਾ ਵਿਚਕਾਰ ਦੁਵੱਲੇ ਰਿਸ਼ਤਿਆਂ ਦੀ ਅਹਿਮੀਅਤ ਨੂੰ ਦਰਸਾਉਂਦਾ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM