Daily Suraj

ਪੰਜਾਬੀ

ਕੇਰਲ 'ਚ ਕੋਰੋਨਾ ਵਾਇਰਸ ਦਾ ਤੀਜਾ ਮਾਮਲਾ ਆਇਆ ਸਾਹਮਣੇ

03 Feb, 2020 05:30 AM

ਤਿਰੂਵਨੰਤਪੁਰਮ, 3 ਫਰਵਰੀ- ਕੇਰਲ 'ਚ ਕੋਰੋਨਾ ਵਾਇਰਸ ਦੇ ਤੀਜੇ ਮਾਮਲੇ ਦੀ ਪੁਸ਼ਟੀ ਹੋਈ ਹੈ। ਕੇਰਲ ਦੀ ਸਿਹਤ ਮੰਤਰੀ ਕੇ. ਕੇ. ਸ਼ੈਲਜਾ ਮੁਤਾਬਕ ਮਰੀਜ਼ ਦਾ ਕਾਸਰਗੌੜ ਦੇ ਕੰਜਨਗੜ੍ਹ ਜ਼ਿਲ੍ਹਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਚੀਨ ਦੇ ਵੂਹਾਨ ਤੋਂ ਵਾਪਸ ਪਰਤਿਆ ਸੀ.

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM