Daily Suraj

ਪੰਜਾਬੀ

ਲਦਾਖ਼ 'ਚ ਆਇਆ ਬਰਫ਼ੀਲਾ ਤੂਫ਼ਾਨ, ਕਈ ਲੋਕ ਦੱਬੇ

18 Jan, 2019 05:30 AM

ਸ੍ਰੀਨਗਰ, - ਜੰਮੂ-ਕਸ਼ਮੀਰ 'ਚ ਲਦਾਖ਼ ਦੇ ਖਾਰਦੁੰਗ ਲਾ ਪਾਸ 'ਚ ਬਰਫ਼ੀਲਾ ਤੂਫ਼ਾਨ ਆਉਣ ਕਾਰਨ 10 ਲੋਕਾਂ ਦੇ ਬਰਫ਼ ਹੇਠਾਂ ਦੱਬੇ ਜਾਣ ਦੀ ਸੂਚਨਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਾਰਤੀ ਫੌਜ ਦੀ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਅਤੇ ਉਸ ਵਲੋਂ ਰਾਹਤ ਅਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਹਾਲਾਂਕਿ ਮੌਸਮ 'ਚ ਆ ਰਹੇ ਬਦਲਾਅ ਕਰਨ ਫੌਜ ਨੂੰ ਰਾਹਤ ਅਤੇ ਬਚਾਅ ਕੰਮ 'ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM