Daily Suraj

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਮਜੀਠੇ ਦਾ ਧਰਨਾ ਕਸਬਾ ਦੇ ਬੱਸ ਸਟੈਂਡ ਮਜੀਠਾ ਵਿਖੇ ਦਿੱਤਾ

08 Mar, 2021 05:30 AM

ਮਜੀਠਾ, 8 ਮਾਰਚ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਹੁਕਮਾਂ ਤੇ ਪੰਜਾਬ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵਾਅਦਾ ਖ਼ਿਲਾਫ਼ੀ ਕਰਨ ਦੇ ਵਿਰੋਧ ਵਿੱਚ ਦਿੱਤੇ ਜਾ ਰਹੇ ਸੌ ਧਰਨਿਆਂ ਦੀ ਲਡ਼ੀ ਤਹਿਤ ਹਲਕਾ ਮਜੀਠਾ ਦੇ ਕਸਬਾ ਮਜੀਠਾ ਦੇ ਬੱਸ ਸਟੈਂਡ ਵਿਖੇ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਓ ਐੱਸ ਡੀ ਮੇਜਰ ਸ਼ਿਵਚਰਨ ਸਿੰਘ ਬਾਗੜੀਆ ਦੀ ਅਗਵਾਈ ਵਿਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ।ਜਿਸ ਵਿੱਚ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM